-
ਮੱਤੀ 26:75ਪਵਿੱਤਰ ਬਾਈਬਲ
-
-
75 ਉਦੋਂ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਕਿਹਾ ਸੀ: “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।” ਉਹ ਬਾਹਰ ਜਾ ਕੇ ਭੁੱਬਾਂ ਮਾਰ-ਮਾਰ ਰੋਇਆ।
-