-
ਮਰਕੁਸ 2:12ਪਵਿੱਤਰ ਬਾਈਬਲ
-
-
12 ਅਤੇ ਉਹ ਉੱਠ ਖੜ੍ਹਾ ਹੋਇਆ ਤੇ ਉਸੇ ਵੇਲੇ ਸਾਰਿਆਂ ਦੇ ਸਾਮ੍ਹਣੇ ਆਪਣੀ ਮੰਜੀ ਚੁੱਕ ਕੇ ਚਲਾ ਗਿਆ। ਇਹ ਦੇਖ ਕੇ ਸਾਰੇ ਜਣੇ ਹੱਕੇ-ਬੱਕੇ ਰਹਿ ਗਏ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਿਆਂ ਕਹਿਣ ਲੱਗੇ: “ਅਸੀਂ ਪਹਿਲਾਂ ਕਦੀ ਇਹੋ ਜਿਹੀ ਕਰਾਮਾਤ ਨਹੀਂ ਦੇਖੀ।”
-