ਮਰਕੁਸ 2:16 ਪਵਿੱਤਰ ਬਾਈਬਲ 16 ਪਰ ਜਦੋਂ ਫ਼ਰੀਸੀਆਂ* ਦੇ ਗ੍ਰੰਥੀਆਂ ਨੇ ਉਸ ਨੂੰ ਪਾਪੀਆਂ ਅਤੇ ਟੈਕਸ ਵਸੂਲਣ ਵਾਲਿਆਂ ਨਾਲ ਖਾਂਦੇ ਦੇਖਿਆ, ਤਾਂ ਉਹ ਉਸ ਦੇ ਚੇਲਿਆਂ ਨੂੰ ਕਹਿਣ ਲੱਗੇ: “ਉਹ ਟੈਕਸ ਵਸੂਲਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ-ਪੀਂਦਾ ਹੈ?”
16 ਪਰ ਜਦੋਂ ਫ਼ਰੀਸੀਆਂ* ਦੇ ਗ੍ਰੰਥੀਆਂ ਨੇ ਉਸ ਨੂੰ ਪਾਪੀਆਂ ਅਤੇ ਟੈਕਸ ਵਸੂਲਣ ਵਾਲਿਆਂ ਨਾਲ ਖਾਂਦੇ ਦੇਖਿਆ, ਤਾਂ ਉਹ ਉਸ ਦੇ ਚੇਲਿਆਂ ਨੂੰ ਕਹਿਣ ਲੱਗੇ: “ਉਹ ਟੈਕਸ ਵਸੂਲਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ-ਪੀਂਦਾ ਹੈ?”