ਮਰਕੁਸ 2:21 ਪਵਿੱਤਰ ਬਾਈਬਲ 21 ਕੋਈ ਵੀ ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ* ਦੀ ਟਾਕੀ ਨਹੀਂ ਲਾਉਂਦਾ, ਜੇ ਟਾਕੀ ਲਾਈ ਜਾਵੇ, ਤਾਂ ਨਵੇਂ ਕੱਪੜੇ ਦੇ ਜ਼ੋਰ ਨਾਲ ਪੁਰਾਣਾ ਕੱਪੜਾ ਹੋਰ ਵੀ ਫੱਟ ਜਾਵੇਗਾ। ਮਰਕੁਸ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 2:21 ਸਰਬ ਮਹਾਨ ਮਨੁੱਖ, ਅਧਿ. 28
21 ਕੋਈ ਵੀ ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ* ਦੀ ਟਾਕੀ ਨਹੀਂ ਲਾਉਂਦਾ, ਜੇ ਟਾਕੀ ਲਾਈ ਜਾਵੇ, ਤਾਂ ਨਵੇਂ ਕੱਪੜੇ ਦੇ ਜ਼ੋਰ ਨਾਲ ਪੁਰਾਣਾ ਕੱਪੜਾ ਹੋਰ ਵੀ ਫੱਟ ਜਾਵੇਗਾ।