-
ਮਰਕੁਸ 5:19ਪਵਿੱਤਰ ਬਾਈਬਲ
-
-
19 ਪਰ ਯਿਸੂ ਨੇ ਉਸ ਨੂੰ ਨਾਂਹ ਕਹਿੰਦੇ ਹੋਏ ਕਿਹਾ: “ਆਪਣੇ ਘਰਦਿਆਂ ਕੋਲ ਅਤੇ ਆਪਣੇ ਰਿਸ਼ਤੇਦਾਰਾਂ ਕੋਲ ਜਾਹ ਅਤੇ ਉਨ੍ਹਾਂ ਨੂੰ ਦੱਸ ਕਿ ਯਹੋਵਾਹ ਨੇ ਤੇਰੇ ਲਈ ਕੀ-ਕੀ ਕੀਤਾ ਹੈ ਅਤੇ ਉਸ ਨੇ ਤੇਰੇ ਉੱਤੇ ਕਿੰਨੀ ਦਇਆ ਕੀਤੀ ਹੈ।”
-