-
ਮਰਕੁਸ 12:26ਪਵਿੱਤਰ ਬਾਈਬਲ
-
-
26 ਕੀ ਤੁਸੀਂ ਮੂਸਾ ਦੁਆਰਾ ਲਿਖੇ ਬਲ਼ਦੀ ਝਾੜੀ ਦੇ ਬਿਰਤਾਂਤ ਵਿਚ ਉਨ੍ਹਾਂ ਲੋਕਾਂ ਬਾਰੇ ਨਹੀਂ ਪੜ੍ਹਿਆ ਜਿਨ੍ਹਾਂ ਨੂੰ ਜੀਉਂਦਾ ਕੀਤਾ ਜਾਵੇਗਾ? ਪਰਮੇਸ਼ੁਰ ਨੇ ਮੂਸਾ ਨੂੰ ਉਨ੍ਹਾਂ ਬਾਰੇ ਕਿਹਾ ਸੀ: ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ।’
-