-
ਲੂਕਾ 6:37ਪਵਿੱਤਰ ਬਾਈਬਲ
-
-
37 “ਇਸ ਤੋਂ ਇਲਾਵਾ, ਦੂਸਰਿਆਂ ਵਿਚ ਨੁਕਸ ਕੱਢਣੇ ਛੱਡ ਦਿਓ, ਤਾਂ ਤੁਹਾਡੇ ਵਿਚ ਵੀ ਕਦੇ ਨੁਕਸ ਨਹੀਂ ਕੱਢੇ ਜਾਣਗੇ। ਦੂਸਰਿਆਂ ਨੂੰ ਦੋਸ਼ੀ ਠਹਿਰਾਉਣਾ ਛੱਡ ਦਿਓ, ਤਾਂ ਤੁਹਾਨੂੰ ਵੀ ਕਦੇ ਦੋਸ਼ੀ ਨਹੀਂ ਠਹਿਰਾਇਆ ਜਾਵੇਗਾ। ਦੂਸਰਿਆਂ ਨੂੰ ਪੂਰੀ ਤਰ੍ਹਾਂ ਮਾਫ਼ ਕਰਦੇ ਰਹੋ, ਤਾਂ ਤੁਹਾਨੂੰ ਵੀ ਮਾਫ਼ ਕੀਤਾ ਜਾਵੇਗਾ।
-