-
ਲੂਕਾ 9:22ਪਵਿੱਤਰ ਬਾਈਬਲ
-
-
22 ਅਤੇ ਕਿਹਾ: “ਮਨੁੱਖ ਦੇ ਪੁੱਤਰ ਨੂੰ ਬਹੁਤ ਅਤਿਆਚਾਰ ਸਹਿਣੇ ਪੈਣਗੇ ਤੇ ਬਜ਼ੁਰਗ, ਮੁੱਖ ਪੁਜਾਰੀ ਅਤੇ ਗ੍ਰੰਥੀ ਉਸ ਨੂੰ ਕਬੂਲ ਨਹੀਂ ਕਰਨਗੇ ਅਤੇ ਲੋਕ ਉਸ ਨੂੰ ਜਾਨੋਂ ਮਾਰ ਦੇਣਗੇ, ਪਰ ਉਸ ਨੂੰ ਤਿੰਨਾਂ ਦਿਨਾਂ ਬਾਅਦ ਦੁਬਾਰਾ ਜੀਉਂਦਾ ਕੀਤਾ ਜਾਵੇਗਾ।”
-