-
ਲੂਕਾ 9:33ਪਵਿੱਤਰ ਬਾਈਬਲ
-
-
33 ਜਦ ਉਹ ਦੋਵੇਂ ਯਿਸੂ ਨੂੰ ਛੱਡ ਕੇ ਜਾਣ ਲੱਗੇ, ਤਾਂ ਪਤਰਸ ਨੇ ਯਿਸੂ ਨੂੰ ਕਿਹਾ: “ਗੁਰੂ ਜੀ, ਕਿੰਨਾ ਚੰਗਾ ਅਸੀਂ ਇੱਥੇ ਹਾਂ। ਅਸੀਂ ਹੁਣ ਤਿੰਨ ਤੰਬੂ ਲਾ ਦਿੰਦੇ ਹਾਂ, ਇਕ ਤੇਰੇ ਲਈ, ਇਕ ਮੂਸਾ ਲਈ ਅਤੇ ਇਕ ਏਲੀਯਾਹ ਨਬੀ ਲਈ।” ਪਰ ਪਤਰਸ ਨੂੰ ਪਤਾ ਨਹੀਂ ਸੀ ਕਿ ਉਹ ਕੀ ਕਹਿ ਰਿਹਾ ਸੀ।
-