-
ਯੂਹੰਨਾ 5:30ਪਵਿੱਤਰ ਬਾਈਬਲ
-
-
30 ਮੈਂ ਆਪਣੀ ਮਰਜ਼ੀ ਨਾਲ ਕੁਝ ਨਹੀਂ ਕਰ ਸਕਦਾ; ਪਰ ਜਿਵੇਂ ਪਿਤਾ ਮੈਨੂੰ ਦੱਸਦਾ ਹੈ, ਮੈਂ ਉਸੇ ਤਰ੍ਹਾਂ ਨਿਆਂ ਕਰਦਾ ਹਾਂ; ਅਤੇ ਮੇਰਾ ਨਿਆਂ ਸਹੀ ਹੈ, ਕਿਉਂਕਿ ਮੈਂ ਆਪਣੀ ਇੱਛਾ ਨਹੀਂ ਸਗੋਂ ਉਸ ਦੀ ਇੱਛਾ ਪੂਰੀ ਕਰਨੀ ਚਾਹੁੰਦਾ ਹਾਂ ਜਿਸ ਨੇ ਮੈਨੂੰ ਘੱਲਿਆ ਹੈ।
-