-
ਯੂਹੰਨਾ 9:16ਪਵਿੱਤਰ ਬਾਈਬਲ
-
-
16 ਇਸ ਲਈ ਕੁਝ ਫ਼ਰੀਸੀ ਕਹਿਣ ਲੱਗੇ: “ਇਹ ਆਦਮੀ ਪਰਮੇਸ਼ੁਰ ਤੋਂ ਨਹੀਂ ਹੈ, ਕਿਉਂਕਿ ਇਹ ਸਬਤ ਨੂੰ ਨਹੀਂ ਮੰਨਦਾ।” ਦੂਸਰੇ ਕਹਿਣ ਲੱਗੇ: “ਕੋਈ ਪਾਪੀ ਇਸ ਤਰ੍ਹਾਂ ਦੇ ਚਮਤਕਾਰ ਕਿਵੇਂ ਕਰ ਸਕਦਾ ਹੈ?” ਇਸ ਤਰ੍ਹਾਂ ਫ਼ਰੀਸੀਆਂ ਵਿਚ ਫੁੱਟ ਪੈ ਗਈ।
-