-
ਯੂਹੰਨਾ 10:12ਪਵਿੱਤਰ ਬਾਈਬਲ
-
-
12 ਪਰ ਭੇਡਾਂ ਦੀ ਦੇਖ-ਭਾਲ ਕਰਨ ਲਈ ਮਜ਼ਦੂਰੀ ʼਤੇ ਰੱਖਿਆ ਗਿਆ ਕਾਮਾ ਚਰਵਾਹਾ ਨਹੀਂ ਹੁੰਦਾ ਅਤੇ ਭੇਡਾਂ ਉਸ ਦੀਆਂ ਆਪਣੀਆਂ ਨਹੀਂ ਹੁੰਦੀਆਂ। ਜਦੋਂ ਉਹ ਬਘਿਆੜ ਨੂੰ ਆਉਂਦਾ ਦੇਖਦਾ ਹੈ, ਤਾਂ ਉਹ ਭੇਡਾਂ ਨੂੰ ਛੱਡ ਕੇ ਭੱਜ ਜਾਂਦਾ ਹੈ ਅਤੇ ਬਘਿਆੜ ਭੇਡਾਂ ਉੱਤੇ ਟੁੱਟ ਪੈਂਦਾ ਹੈ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
-