-
ਯੂਹੰਨਾ 10:16ਪਵਿੱਤਰ ਬਾਈਬਲ
-
-
16 “ਅਤੇ ਮੇਰੀਆਂ ਹੋਰ ਭੇਡਾਂ ਵੀ ਹਨ ਜਿਹੜੀਆਂ ਇਸ ਵਾੜੇ ਦੀਆਂ ਨਹੀਂ ਹਨ; ਮੇਰੇ ਲਈ ਜ਼ਰੂਰੀ ਹੈ ਕਿ ਮੈਂ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਆਵਾਜ਼ ਸੁਣਨਗੀਆਂ ਅਤੇ ਸਾਰੀਆਂ ਭੇਡਾਂ ਇੱਕੋ ਝੁੰਡ ਵਿਚ ਹੋਣਗੀਆਂ ਅਤੇ ਉਨ੍ਹਾਂ ਦਾ ਇੱਕੋ ਚਰਵਾਹਾ ਹੋਵੇਗਾ।
-