-
ਯੂਹੰਨਾ 14:28ਪਵਿੱਤਰ ਬਾਈਬਲ
-
-
28 ਤੁਸੀਂ ਸੁਣਿਆ ਕਿ ਮੈਂ ਤੁਹਾਨੂੰ ਕਿਹਾ ਸੀ, ਮੈਂ ਜਾ ਰਿਹਾ ਹਾਂ ਅਤੇ ਮੈਂ ਤੁਹਾਡੇ ਕੋਲ ਵਾਪਸ ਆ ਰਿਹਾ ਹਾਂ। ਜੇ ਤੁਸੀਂ ਮੈਨੂੰ ਸੱਚ-ਮੁੱਚ ਪਿਆਰ ਕਰਦੇ ਹੋ, ਤਾਂ ਖ਼ੁਸ਼ ਹੋਵੋ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਪਿਤਾ ਮੇਰੇ ਤੋਂ ਮਹਾਨ ਹੈ।
-