-
ਰਸੂਲਾਂ ਦੇ ਕੰਮ 8:1ਪਵਿੱਤਰ ਬਾਈਬਲ
-
-
8 ਸੌਲੁਸ ਇਸਤੀਫ਼ਾਨ ਦੇ ਕਤਲ ਨਾਲ ਸਹਿਮਤ ਸੀ।
ਉਸ ਦਿਨ ਯਰੂਸ਼ਲਮ ਦੀ ਮੰਡਲੀ ਉੱਤੇ ਬਹੁਤ ਅਤਿਆਚਾਰ ਹੋਣ ਲੱਗਾ; ਰਸੂਲਾਂ ਨੂੰ ਛੱਡ ਕੇ ਬਾਕੀ ਸਾਰੇ ਚੇਲੇ ਯਹੂਦੀਆ ਅਤੇ ਸਾਮਰੀਆ ਦੇ ਇਲਾਕਿਆਂ ਵਿਚ ਖਿੰਡ-ਪੁੰਡ ਗਏ।
-