-
ਰਸੂਲਾਂ ਦੇ ਕੰਮ 18:27ਪਵਿੱਤਰ ਬਾਈਬਲ
-
-
27 ਫਿਰ ਉਹ ਅਖਾਯਾ ਨੂੰ ਜਾਣਾ ਚਾਹੁੰਦਾ ਸੀ, ਇਸ ਲਈ ਭਰਾਵਾਂ ਨੇ ਅਖਾਯਾ ਦੇ ਚੇਲਿਆਂ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਕਿ ਉਹ ਉਸ ਦਾ ਖ਼ੁਸ਼ੀ-ਖ਼ੁਸ਼ੀ ਸੁਆਗਤ ਕਰਨ। ਫਿਰ ਉੱਥੇ ਪਹੁੰਚ ਕੇ ਉਸ ਨੇ ਉਨ੍ਹਾਂ ਲੋਕਾਂ ਦੀ ਬਹੁਤ ਮਦਦ ਕੀਤੀ ਜਿਨ੍ਹਾਂ ਨੇ ਪਰਮੇਸ਼ੁਰ ਦੀ ਅਪਾਰ ਕਿਰਪਾ ਸਦਕਾ ਯਿਸੂ ਉੱਤੇ ਨਿਹਚਾ ਕੀਤੀ ਸੀ;
-