-
ਰਸੂਲਾਂ ਦੇ ਕੰਮ 20:35ਪਵਿੱਤਰ ਬਾਈਬਲ
-
-
35 ਮੈਂ ਸਾਰੀਆਂ ਗੱਲਾਂ ਵਿਚ ਤੁਹਾਨੂੰ ਦਿਖਾਇਆ ਹੈ ਕਿ ਤੁਸੀਂ ਵੀ ਕਮਜ਼ੋਰ ਲੋਕਾਂ ਦੀ ਮਦਦ ਕਰਨ ਲਈ ਮਿਹਨਤ ਕਰੋ ਅਤੇ ਪ੍ਰਭੂ ਯਿਸੂ ਦੀ ਇਹ ਗੱਲ ਯਾਦ ਰੱਖੋ ਜੋ ਉਸ ਨੇ ਆਪ ਕਹੀ ਸੀ, ‘ਲੈਣ ਨਾਲੋਂ ਦੇਣ ਵਿਚ ਜ਼ਿਆਦਾ ਖ਼ੁਸ਼ੀ ਮਿਲਦੀ ਹੈ।’”
-