-
ਰਸੂਲਾਂ ਦੇ ਕੰਮ 26:20ਪਵਿੱਤਰ ਬਾਈਬਲ
-
-
20 ਪਰ ਮੈਂ ਜਾ ਕੇ ਪਹਿਲਾਂ ਦਮਿਸਕ ਦੇ ਲੋਕਾਂ ਨੂੰ ਤੇ ਫਿਰ ਯਰੂਸ਼ਲਮ ਅਤੇ ਯਹੂਦੀਆ ਦੇ ਪੂਰੇ ਇਲਾਕੇ ਵਿਚ ਰਹਿਣ ਵਾਲੇ ਲੋਕਾਂ ਨੂੰ ਅਤੇ ਗ਼ੈਰ-ਯਹੂਦੀਆਂ ਨੂੰ ਸੰਦੇਸ਼ ਦਿੱਤਾ ਕਿ ਉਹ ਤੋਬਾ ਕਰਨ ਅਤੇ ਆਪਣੇ ਕੰਮਾਂ ਰਾਹੀਂ ਤੋਬਾ ਦਾ ਸਬੂਤ ਦੇ ਕੇ ਪਰਮੇਸ਼ੁਰ ਦੀ ਭਗਤੀ ਕਰਨ।
-