-
ਰੋਮੀਆਂ 1:17ਪਵਿੱਤਰ ਬਾਈਬਲ
-
-
17 ਨਿਹਚਾ ਰੱਖਣ ਵਾਲੇ ਲੋਕ ਦੇਖਦੇ ਹਨ ਕਿ ਖ਼ੁਸ਼ ਖ਼ਬਰੀ ਰਾਹੀਂ ਪਰਮੇਸ਼ੁਰ ਆਪਣੀ ਧਾਰਮਿਕਤਾ ਪ੍ਰਗਟ ਕਰਦਾ ਹੈ ਅਤੇ ਇਸ ਨਾਲ ਉਨ੍ਹਾਂ ਦੀ ਨਿਹਚਾ ਹੋਰ ਪੱਕੀ ਹੁੰਦੀ ਹੈ, ਠੀਕ ਜਿਵੇਂ ਲਿਖਿਆ ਹੈ: “ਧਰਮੀ ਆਪਣੀ ਨਿਹਚਾ ਸਦਕਾ ਜੀਉਂਦਾ ਰਹੇਗਾ।”
-