-
ਰੋਮੀਆਂ 14:4ਪਵਿੱਤਰ ਬਾਈਬਲ
-
-
4 ਤੂੰ ਕਿਸੇ ਹੋਰ ਦੇ ਨੌਕਰ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ? ਕਿਉਂਕਿ ਇਹ ਫ਼ੈਸਲਾ ਕਰਨਾ ਮਾਲਕ ਦਾ ਹੀ ਹੱਕ ਹੈ ਕਿ ਉਸ ਦਾ ਨੌਕਰ ਉਸ ਅੱਗੇ ਖੜ੍ਹਨ ਦੇ ਯੋਗ ਹੈ ਜਾਂ ਨਹੀਂ। ਉਸ ਨੂੰ ਖੜ੍ਹਾ ਕੀਤਾ ਜਾਵੇਗਾ ਕਿਉਂਕਿ ਯਹੋਵਾਹ ਉਸ ਦੀ ਮਦਦ ਕਰ ਸਕਦਾ ਹੈ।
-