-
1 ਕੁਰਿੰਥੀਆਂ 6:2ਪਵਿੱਤਰ ਬਾਈਬਲ
-
-
2 ਜਾਂ ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਪਵਿੱਤਰ ਸੇਵਕ ਦੁਨੀਆਂ ਦਾ ਨਿਆਂ ਕਰਨਗੇ? ਅਤੇ ਜੇ ਤੁਸੀਂ ਦੁਨੀਆਂ ਦਾ ਨਿਆਂ ਕਰਨਾ ਹੈ, ਤਾਂ ਕੀ ਤੁਸੀਂ ਛੋਟੇ-ਮੋਟੇ ਮਸਲਿਆਂ ਨੂੰ ਹੱਲ ਕਰਨ ਦੇ ਕਾਬਲ ਨਹੀਂ ਹੋ?
-