-
ਅਫ਼ਸੀਆਂ 5:5ਪਵਿੱਤਰ ਬਾਈਬਲ
-
-
5 ਤੁਸੀਂ ਆਪ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹੋ ਕਿ ਕੋਈ ਵੀ ਹਰਾਮਕਾਰ ਜਾਂ ਗੰਦੇ ਕੰਮ ਕਰਨ ਵਾਲਾ ਜਾਂ ਲੋਭ ਕਰਨ ਵਾਲਾ, ਜੋ ਮੂਰਤੀ-ਪੂਜਾ ਕਰਨ ਦੇ ਬਰਾਬਰ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਦਾ ਵਾਰਸ ਨਹੀਂ ਹੋਵੇਗਾ।
-