-
1 ਥੱਸਲੁਨੀਕੀਆਂ 4:14ਪਵਿੱਤਰ ਬਾਈਬਲ
-
-
14 ਜੇ ਸਾਨੂੰ ਨਿਹਚਾ ਹੈ ਕਿ ਯਿਸੂ ਮਰਿਆ ਅਤੇ ਦੁਬਾਰਾ ਜੀਉਂਦਾ ਹੋਇਆ ਸੀ, ਤਾਂ ਸਾਨੂੰ ਇਹ ਵੀ ਨਿਹਚਾ ਹੈ ਕਿ ਯਿਸੂ ਦੇ ਪਿੱਛੇ-ਪਿੱਛੇ ਚੱਲਣ ਕਰਕੇ ਜਿਹੜੇ ਲੋਕ ਮੌਤ ਦੀ ਨੀਂਦ ਸੌਂ ਗਏ ਹਨ, ਉਨ੍ਹਾਂ ਨੂੰ ਵੀ ਪਰਮੇਸ਼ੁਰ ਜੀਉਂਦਾ ਕਰ ਕੇ ਮਸੀਹ ਦੇ ਨਾਲ ਮਿਲਾਵੇਗਾ।
-