-
1 ਤਿਮੋਥਿਉਸ 6:17ਪਵਿੱਤਰ ਬਾਈਬਲ
-
-
17 ਜਿਹੜੇ ਇਸ ਜ਼ਮਾਨੇ ਵਿਚ ਅਮੀਰ ਹਨ, ਉਨ੍ਹਾਂ ਨੂੰ ਕਹਿ ਕਿ ਉਹ ਹੰਕਾਰ ਨਾ ਕਰਨ ਤੇ ਨਾ ਹੀ ਧਨ-ਦੌਲਤ ਉੱਤੇ ਉਮੀਦ ਰੱਖਣ ਜਿਸ ਦਾ ਕੋਈ ਭਰੋਸਾ ਨਹੀਂ ਹੈ, ਸਗੋਂ ਪਰਮੇਸ਼ੁਰ ਉੱਤੇ ਉਮੀਦ ਰੱਖਣ ਜਿਹੜਾ ਸਾਨੂੰ ਸਾਰੀਆਂ ਚੀਜ਼ਾਂ ਦਿਲ ਖੋਲ੍ਹ ਕੇ ਦਿੰਦਾ ਹੈ ਤਾਂਕਿ ਅਸੀਂ ਇਨ੍ਹਾਂ ਦਾ ਮਜ਼ਾ ਲੈ ਸਕੀਏ।
-