-
ਤੀਤੁਸ 1:7ਪਵਿੱਤਰ ਬਾਈਬਲ
-
-
7 ਕਿਉਂਕਿ ਪਰਮੇਸ਼ੁਰ ਦਾ ਜ਼ਿੰਮੇਵਾਰ ਸੇਵਕ ਹੋਣ ਦੇ ਨਾਤੇ ਨਿਗਾਹਬਾਨ ਨਿਰਦੋਸ਼ ਹੋਵੇ, ਆਪਣੀ ਮਨ-ਮਰਜ਼ੀ ਨਾ ਕਰੇ ਅਤੇ ਨਾ ਹੀ ਉਹ ਗੁੱਸੇਖ਼ੋਰ, ਸ਼ਰਾਬੀ, ਮਾਰ-ਕੁਟਾਈ ਕਰਨ ਵਾਲਾ ਅਤੇ ਲਾਲਚ ਨਾਲ ਦੂਸਰਿਆਂ ਦਾ ਫ਼ਾਇਦਾ ਉਠਾਉਣ ਵਾਲਾ ਹੋਵੇ,
-