-
ਤੀਤੁਸ 3:8ਪਵਿੱਤਰ ਬਾਈਬਲ
-
-
8 ਇਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਕੀਤਾ ਜਾ ਸਕਦਾ ਹੈ ਅਤੇ ਮੈਂ ਚਾਹੁੰਦਾ ਹਾਂ ਕਿ ਤੂੰ ਇਨ੍ਹਾਂ ਮਾਮਲਿਆਂ ਉੱਤੇ ਜ਼ੋਰ ਦਿੰਦਾ ਰਹੇਂ ਤਾਂਕਿ ਜਿਹੜੇ ਇਨਸਾਨ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹਨ, ਉਹ ਚੰਗੇ ਕੰਮ ਕਰਨ ਉੱਤੇ ਆਪਣਾ ਧਿਆਨ ਲਾਈ ਰੱਖਣ। ਇਹ ਗੱਲਾਂ ਚੰਗੀਆਂ ਅਤੇ ਇਨਸਾਨਾਂ ਲਈ ਫ਼ਾਇਦੇਮੰਦ ਹਨ।
-