-
ਇਬਰਾਨੀਆਂ 1:5ਪਵਿੱਤਰ ਬਾਈਬਲ
-
-
5 ਮਿਸਾਲ ਲਈ, ਪਰਮੇਸ਼ੁਰ ਨੇ ਆਪਣੇ ਦੂਤਾਂ ਵਿੱਚੋਂ ਕਿਸ ਨੂੰ ਕਦੇ ਇਹ ਕਿਹਾ ਹੈ: “ਤੂੰ ਮੇਰਾ ਪੁੱਤਰ ਹੈਂ; ਮੈਂ ਅੱਜ ਤੇਰਾ ਪਿਤਾ ਬਣ ਗਿਆ ਹਾਂ”? ਜਾਂ: “ਮੈਂ ਆਪ ਉਸ ਦਾ ਪਿਤਾ ਬਣਾਂਗਾ ਅਤੇ ਉਹ ਮੇਰਾ ਪੁੱਤਰ ਬਣੇਗਾ”?
-