ਯਾਕੂਬ 1:12 ਪਵਿੱਤਰ ਬਾਈਬਲ 12 ਖ਼ੁਸ਼ ਹੈ ਉਹ ਇਨਸਾਨ ਜਿਹੜਾ ਅਜ਼ਮਾਇਸ਼ਾਂ ਸਹਿੰਦਾ ਰਹਿੰਦਾ ਹੈ, ਕਿਉਂਕਿ ਯਹੋਵਾਹ ਦੀਆਂ ਨਜ਼ਰਾਂ ਵਿਚ ਖਰਾ ਸਾਬਤ ਹੋਣ ਤੋਂ ਬਾਅਦ ਉਸ ਨੂੰ ਜ਼ਿੰਦਗੀ ਦਾ ਇਨਾਮ* ਮਿਲੇਗਾ, ਜੋ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਦੇਣ ਦਾ ਵਾਅਦਾ ਕੀਤਾ ਹੈ ਜਿਹੜੇ ਉਸ ਨੂੰ ਹਮੇਸ਼ਾ ਪਿਆਰ ਕਰਦੇ ਹਨ। ਯਾਕੂਬ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 1:12 ਪਹਿਰਾਬੁਰਜ,11/1/1997, ਸਫ਼ੇ 17-18
12 ਖ਼ੁਸ਼ ਹੈ ਉਹ ਇਨਸਾਨ ਜਿਹੜਾ ਅਜ਼ਮਾਇਸ਼ਾਂ ਸਹਿੰਦਾ ਰਹਿੰਦਾ ਹੈ, ਕਿਉਂਕਿ ਯਹੋਵਾਹ ਦੀਆਂ ਨਜ਼ਰਾਂ ਵਿਚ ਖਰਾ ਸਾਬਤ ਹੋਣ ਤੋਂ ਬਾਅਦ ਉਸ ਨੂੰ ਜ਼ਿੰਦਗੀ ਦਾ ਇਨਾਮ* ਮਿਲੇਗਾ, ਜੋ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਦੇਣ ਦਾ ਵਾਅਦਾ ਕੀਤਾ ਹੈ ਜਿਹੜੇ ਉਸ ਨੂੰ ਹਮੇਸ਼ਾ ਪਿਆਰ ਕਰਦੇ ਹਨ।