-
2 ਪਤਰਸ 2:18ਪਵਿੱਤਰ ਬਾਈਬਲ
-
-
18 ਕਿਉਂਕਿ ਇਹ ਆਦਮੀ ਵੱਡੀਆਂ-ਵੱਡੀਆਂ ਗੱਲਾਂ ਤਾਂ ਕਰਦੇ ਹਨ, ਪਰ ਇਹ ਸਾਰੀਆਂ ਫੋਕੀਆਂ ਹਨ। ਇਹ ਸਰੀਰਕ ਇੱਛਾਵਾਂ ਨੂੰ ਪੂਰੀਆਂ ਕਰਨ ਦੀ ਹੱਲਾਸ਼ੇਰੀ ਦੇ ਕੇ ਅਤੇ ਬੇਸ਼ਰਮ ਹੋ ਕੇ ਗ਼ਲਤ ਕੰਮ ਕਰ ਕੇ ਉਨ੍ਹਾਂ ਲੋਕਾਂ ਨੂੰ ਭਰਮਾਉਂਦੇ ਹਨ ਜਿਹੜੇ ਅਜਿਹੇ ਲੋਕਾਂ ਵਿੱਚੋਂ ਹੁਣੇ-ਹੁਣੇ ਨਿਕਲੇ ਹਨ ਜਿਨ੍ਹਾਂ ਦੀ ਜ਼ਿੰਦਗੀ ਗ਼ਲਤ ਕੰਮ ਕਰਨ ਵਿਚ ਹੀ ਨਿਕਲਦੀ ਹੈ।
-