1 ਯੂਹੰਨਾ 2:13 ਪਵਿੱਤਰ ਬਾਈਬਲ 13 ਪਿਤਾਓ, ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਯਿਸੂ ਨੂੰ ਜਾਣ ਗਏ ਹੋ ਜਿਹੜਾ ਸ਼ੁਰੂ ਤੋਂ ਹੈ। ਨੌਜਵਾਨੋ, ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ* ਨੂੰ ਜਿੱਤ ਲਿਆ ਹੈ। ਪਿਆਰੇ ਬੱਚਿਓ, ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਆਪਣੇ ਪਿਤਾ ਪਰਮੇਸ਼ੁਰ ਨੂੰ ਜਾਣ ਗਏ ਹੋ।
13 ਪਿਤਾਓ, ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਯਿਸੂ ਨੂੰ ਜਾਣ ਗਏ ਹੋ ਜਿਹੜਾ ਸ਼ੁਰੂ ਤੋਂ ਹੈ। ਨੌਜਵਾਨੋ, ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ* ਨੂੰ ਜਿੱਤ ਲਿਆ ਹੈ। ਪਿਆਰੇ ਬੱਚਿਓ, ਮੈਂ ਤੁਹਾਨੂੰ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਆਪਣੇ ਪਿਤਾ ਪਰਮੇਸ਼ੁਰ ਨੂੰ ਜਾਣ ਗਏ ਹੋ।