ਪ੍ਰਕਾਸ਼ ਦੀ ਕਿਤਾਬ 1:3 ਪਵਿੱਤਰ ਬਾਈਬਲ 3 ਖ਼ੁਸ਼ ਹੈ ਉਹ ਇਨਸਾਨ ਜਿਹੜਾ ਇਸ ਭਵਿੱਖਬਾਣੀ* ਨੂੰ ਉੱਚੀ ਆਵਾਜ਼ ਵਿਚ ਪੜ੍ਹਦਾ ਹੈ ਅਤੇ ਉਹ ਵੀ ਖ਼ੁਸ਼ ਹਨ ਜਿਹੜੇ ਇਸ ਨੂੰ ਸੁਣਦੇ ਹਨ ਅਤੇ ਇਸ ਵਿਚ ਲਿਖੀਆਂ ਗੱਲਾਂ ਦੀ ਪਾਲਣਾ ਕਰਦੇ ਹਨ; ਕਿਉਂਕਿ ਮਿਥਿਆ ਸਮਾਂ ਨੇੜੇ ਆ ਗਿਆ ਹੈ। ਪ੍ਰਕਾਸ਼ ਦੀ ਕਿਤਾਬ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 1:3 ਪਹਿਰਾਬੁਰਜ,1/15/2009, ਸਫ਼ਾ 3112/1/1999, ਸਫ਼ੇ 14-19
3 ਖ਼ੁਸ਼ ਹੈ ਉਹ ਇਨਸਾਨ ਜਿਹੜਾ ਇਸ ਭਵਿੱਖਬਾਣੀ* ਨੂੰ ਉੱਚੀ ਆਵਾਜ਼ ਵਿਚ ਪੜ੍ਹਦਾ ਹੈ ਅਤੇ ਉਹ ਵੀ ਖ਼ੁਸ਼ ਹਨ ਜਿਹੜੇ ਇਸ ਨੂੰ ਸੁਣਦੇ ਹਨ ਅਤੇ ਇਸ ਵਿਚ ਲਿਖੀਆਂ ਗੱਲਾਂ ਦੀ ਪਾਲਣਾ ਕਰਦੇ ਹਨ; ਕਿਉਂਕਿ ਮਿਥਿਆ ਸਮਾਂ ਨੇੜੇ ਆ ਗਿਆ ਹੈ।