14 “‘ਫਿਰ ਵੀ, ਮੈਨੂੰ ਤੇਰੇ ਨਾਲ ਇਨ੍ਹਾਂ ਗੱਲਾਂ ਕਰਕੇ ਗਿਲਾ ਹੈ ਕਿ ਤੇਰੇ ਵਿਚ ਅਜਿਹੇ ਲੋਕ ਹਨ ਜਿਹੜੇ ਬਿਲਆਮ ਦੀ ਸਿੱਖਿਆ ਉੱਤੇ ਚੱਲਦੇ ਹਨ। ਬਿਲਆਮ ਨੇ ਬਾਲਾਕ ਨੂੰ ਸਲਾਹ ਦਿੱਤੀ ਸੀ ਕਿ ਉਹ ਇਜ਼ਰਾਈਲੀ ਆਦਮੀਆਂ ਨੂੰ ਭਰਮਾ ਕੇ ਉਨ੍ਹਾਂ ਤੋਂ ਪਾਪ ਕਰਾਵੇ ਕਿ ਉਹ ਮੂਰਤੀਆਂ ਨੂੰ ਚੜ੍ਹਾਈਆਂ ਚੀਜ਼ਾਂ ਖਾਣ ਅਤੇ ਹਰਾਮਕਾਰੀ ਕਰਨ।