-
ਪ੍ਰਕਾਸ਼ ਦੀ ਕਿਤਾਬ 4:11ਪਵਿੱਤਰ ਬਾਈਬਲ
-
-
11 “ਹੇ ਸਾਡੇ ਸ਼ਕਤੀਸ਼ਾਲੀ ਪਰਮੇਸ਼ੁਰ ਯਹੋਵਾਹ, ਤੂੰ ਹੀ ਮਹਿਮਾ ਤੇ ਆਦਰ ਪਾਉਣ ਦਾ ਹੱਕਦਾਰ ਹੈਂ ਕਿਉਂਕਿ ਤੂੰ ਹੀ ਸਾਰੀਆਂ ਚੀਜ਼ਾਂ ਬਣਾਈਆਂ ਹਨ ਅਤੇ ਸਾਰੀਆਂ ਚੀਜ਼ਾਂ ਤੇਰੀ ਹੀ ਇੱਛਾ ਨਾਲ ਹੋਂਦ ਵਿਚ ਆਈਆਂ ਅਤੇ ਬਣਾਈਆਂ ਗਈਆਂ ਹਨ।”
-