-
ਪ੍ਰਕਾਸ਼ ਦੀ ਕਿਤਾਬ 18:4ਪਵਿੱਤਰ ਬਾਈਬਲ
-
-
4 ਅਤੇ ਮੈਂ ਸਵਰਗੋਂ ਇਕ ਹੋਰ ਆਵਾਜ਼ ਸੁਣੀ ਜਿਸ ਨੇ ਕਿਹਾ: “ਹੇ ਮੇਰੇ ਲੋਕੋ, ਜੇ ਤੁਸੀਂ ਉਸ ਦੇ ਪਾਪਾਂ ਦੇ ਭਾਗੀ ਨਹੀਂ ਬਣਨਾ ਚਾਹੁੰਦੇ ਅਤੇ ਨਹੀਂ ਚਾਹੁੰਦੇ ਕਿ ਉਸ ਉੱਤੇ ਆਈਆਂ ਆਫ਼ਤਾਂ ਤੁਹਾਡੇ ਉੱਤੇ ਆਉਣ, ਤਾਂ ਉਸ ਤੋਂ ਦੂਰ ਹੋ ਜਾਵੋ।
-