ਦਸੰਬਰ ਸਾਡੀ ਮਸੀਹੀ ਜ਼ਿੰਦਗੀ ਅਤੇ ਸੇਵਾ—ਸਭਾ ਪੁਸਤਿਕਾ ਦਸੰਬਰ 2018 ਗੱਲਬਾਤ ਕਿਵੇਂ ਕਰੀਏ 3-9 ਦਸੰਬਰ ਰੱਬ ਦਾ ਬਚਨ ਖ਼ਜ਼ਾਨਾ ਹੈ | ਰਸੂਲਾਂ ਦੇ ਕੰਮ 9-11 ਬੇਰਹਿਮੀ ਨਾਲ ਅਤਿਆਚਾਰ ਕਰਨ ਵਾਲਾ ਇਕ ਜੋਸ਼ੀਲਾ ਸੇਵਕ ਬਣ ਗਿਆ 10-16 ਦਸੰਬਰ ਰੱਬ ਦਾ ਬਚਨ ਖ਼ਜ਼ਾਨਾ ਹੈ | ਰਸੂਲਾਂ ਦੇ ਕੰਮ 12-14 ਬਰਨਾਬਾਸ ਅਤੇ ਪੌਲੁਸ ਨੇ ਦੂਰ-ਦੂਰ ਜਾ ਕੇ ਚੇਲੇ ਬਣਾਏ ਸਾਡੀ ਮਸੀਹੀ ਜ਼ਿੰਦਗੀ ਹੋਰ ਵਧੀਆ ਪ੍ਰਚਾਰਕ ਬਣੋ—“ਸੱਚਾਈ ਨੂੰ ਕਬੂਲ ਕਰਨ ਲਈ ਮਨੋਂ ਤਿਆਰ” ਲੋਕਾਂ ਦੀ ਚੇਲੇ ਬਣਨ ਵਿਚ ਮਦਦ ਕਰੋ 17-23 ਦਸੰਬਰ ਰੱਬ ਦਾ ਬਚਨ ਖ਼ਜ਼ਾਨਾ ਹੈ | ਰਸੂਲਾਂ ਦੇ ਕੰਮ 15-16 ਪਰਮੇਸ਼ੁਰ ਦੇ ਬਚਨ ਦੇ ਆਧਾਰ ʼਤੇ ਸਹਿਮਤੀ ਨਾਲ ਲਿਆ ਗਿਆ ਫ਼ੈਸਲਾ ਸਾਡੀ ਮਸੀਹੀ ਜ਼ਿੰਦਗੀ ਗੀਤ ਗਾ ਕੇ ਖ਼ੁਸ਼ੀ ਨਾਲ ਯਹੋਵਾਹ ਦੀ ਮਹਿਮਾ ਕਰੋ 24-30 ਦਸੰਬਰ ਰੱਬ ਦਾ ਬਚਨ ਖ਼ਜ਼ਾਨਾ ਹੈ | ਰਸੂਲਾਂ ਦੇ ਕੰਮ 17-18 ਪ੍ਰਚਾਰ ਅਤੇ ਸਿਖਾਉਣ ਦੇ ਕੰਮ ਵਿਚ ਪੌਲੁਸ ਰਸੂਲ ਦੀ ਰੀਸ ਕਰੋ 31 ਦਸੰਬਰ 2018–6 ਜਨਵਰੀ 2019 ਰੱਬ ਦਾ ਬਚਨ ਖ਼ਜ਼ਾਨਾ ਹੈ | ਰਸੂਲਾਂ ਦੇ ਕੰਮ 19-20 “ਆਪਣਾ ਅਤੇ ਪਰਮੇਸ਼ੁਰ ਦੀਆਂ ਸਾਰੀਆਂ ਭੇਡਾਂ ਦਾ ਧਿਆਨ ਰੱਖੋ”