13-19 ਜਨਵਰੀ
ਜ਼ਬੂਰ 135-137
ਗੀਤ 2 ਅਤੇ ਪ੍ਰਾਰਥਨਾ | ਸਭਾ ਦੀ ਝਲਕ (1 ਮਿੰਟ)
1. “ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਮਹਾਨ ਹੈ”
(10 ਮਿੰਟ)
ਯਹੋਵਾਹ ਨੇ ਦਿਖਾਇਆ ਹੈ ਕਿ ਸਾਰੀ ਸ੍ਰਿਸ਼ਟੀ ਉਸ ਦੇ ਹੱਥਾਂ ਵਿਚ ਹੈ (ਜ਼ਬੂ 135:5, 6; it-2 661 ਪੈਰੇ 4-5)
ਉਹ ਆਪਣੇ ਲੋਕਾਂ ਦੇ ਪੱਖ ਵਿਚ ਖੜ੍ਹਾ ਹੁੰਦਾ ਹੈ (ਕੂਚ 14:29-31; ਜ਼ਬੂ 135:14)
ਜਦੋਂ ਅਸੀਂ ਨਿਰਾਸ਼ ਹੁੰਦੇ ਹਾਂ, ਤਾਂ ਯਹੋਵਾਹ ਸਾਨੂੰ ਸਹਾਰਾ ਦਿੰਦਾ ਹੈ (ਜ਼ਬੂ 136:23; w21.11 6 ਪੈਰਾ 16)
2. ਹੀਰੇ-ਮੋਤੀ
(10 ਮਿੰਟ)
ਜ਼ਬੂ 135:1, 5—ਬਾਈਬਲ ਵਿਚ ਅਕਸਰ “ਯਾਹ” ਸ਼ਬਦ ਕਿਉਂ ਵਰਤਿਆ ਗਿਆ ਹੈ? (it-1 1248)
ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਵਿੱਚੋਂ ਤੁਸੀਂ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
3. ਬਾਈਬਲ ਪੜ੍ਹਾਈ
(4 ਮਿੰਟ) ਜ਼ਬੂ 135:1-21 (th ਪਾਠ 11)
4. ਗੱਲਬਾਤ ਸ਼ੁਰੂ ਕਰਨੀ
(3 ਮਿੰਟ) ਮੌਕਾ ਮਿਲਣ ਤੇ ਗਵਾਹੀ ਦੇਣੀ। ਜਿਸ ਵਿਅਕਤੀ ਨੇ ਦਿਲਚਸਪੀ ਦਿਖਾਈ ਹੈ, ਉਸ ਤੋਂ ਉਸ ਦਾ ਫ਼ੋਨ ਨੰਬਰ ਲਓ। (lmd ਪਾਠ 2 ਨੁਕਤਾ 4)
5. ਦੁਬਾਰਾ ਮਿਲਣਾ
(4 ਮਿੰਟ) ਘਰ-ਘਰ ਪ੍ਰਚਾਰ। ਵਿਅਕਤੀ ਨੂੰ ਸਭਾ ʼਤੇ ਆਉਣ ਦਾ ਸੱਦਾ ਦਿਓ। (lmd ਪਾਠ 9 ਨੁਕਤਾ 4)
6. ਆਪਣੇ ਵਿਸ਼ਵਾਸਾਂ ਬਾਰੇ ਸਮਝਾਉਣਾ
ਗੀਤ 10
7. ਮੰਡਲੀ ਦੀਆਂ ਲੋੜਾਂ
(15 ਮਿੰਟ)
8. ਮੰਡਲੀ ਦੀ ਬਾਈਬਲ ਸਟੱਡੀ
(30 ਮਿੰਟ) bt ਅਧਿ. 10 ਪੈਰੇ 5-12