ਰੱਬ ਦਾ ਬਚਨ ਖ਼ਜ਼ਾਨਾ ਹੈ | 2 ਕੁਰਿੰਥੀਆਂ 1–3
ਯਹੋਵਾਹ “ਹਰ ਤਰ੍ਹਾਂ ਦੇ ਹਾਲਾਤਾਂ ਵਿਚ ਦਿਲਾਸਾ ਦੇਣ ਵਾਲਾ ਪਰਮੇਸ਼ੁਰ ਹੈ”
ਯਹੋਵਾਹ ਮਸੀਹੀ ਮੰਡਲੀ ਰਾਹੀਂ ਸਾਨੂੰ ਦਿਲਾਸਾ ਦਿੰਦਾ ਹੈ। ਕਿਹੜੇ ਕੁਝ ਤਰੀਕਿਆਂ ਰਾਹੀਂ ਅਸੀਂ ਸੋਗ ਮਨਾ ਰਹੇ ਲੋਕਾਂ ਨੂੰ ਦਿਲਾਸਾ ਦੇ ਸਕਦੇ ਹਾਂ?
ਬਿਨਾਂ ਟੋਕੇ ਉਨ੍ਹਾਂ ਦੀ ਗੱਲ ਸੁਣੋ
“ਰੋਣ ਵਾਲੇ ਲੋਕਾਂ ਨਾਲ ਰੋਵੋ।”—ਰੋਮੀ 12:15
ਉਨ੍ਹਾਂ ਨੂੰ ਕਾਰਡ, ਈ-ਮੇਲ ਜਾਂ ਮੈਸਿਜ ਭੇਜੋ।—w17.07 15, ਡੱਬੀ
ਉਨ੍ਹਾਂ ਨਾਲ ਅਤੇ ਉਨ੍ਹਾਂ ਲਈ ਪ੍ਰਾਰਥਨਾ ਕਰੋ